Login to make your Collection, Create Playlists and Favourite Songs

Login / Register
ਖ਼ਬਰਨਾਮਾ : ਟਰੰਪ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਨਜਿੱਠਣ ਦਾ ਕੀਤਾ ਐਲਾਨ
ਖ਼ਬਰਨਾਮਾ : ਟਰੰਪ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਨਜਿੱਠਣ ਦਾ ਕੀਤਾ ਐਲਾਨ

ਖ਼ਬਰਨਾਮਾ : ਟਰੰਪ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਨਜਿੱਠਣ ਦਾ ਕੀਤਾ ਐਲਾਨ

00:04:01
Report
ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਡੋਨਾਲਡ ਟਰੰਪ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਦਸ ਕਾਰਜਕਾਰੀ ਹੁਕਮਾਂ ਦਾ ਐਲਾਨ ਕੀਤਾ, ਜਿਨ੍ਹਾ ’ਤੇ ਉਹ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਹਸਤਾਖਰ ਕਰਨਗੇ। ਸ਼੍ਰੀ ਟਰੰਪ ਦਾ ਕਹਿਣਾ ਹੈ ਕਿ ਉਹ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਨਜਿੱਠਣ ਲਈ ਲਈ ਯੂਐਸ-ਮੈਕਸੀਕੋ ਸਰਹੱਦ 'ਤੇ ਐਮਰਜੈਂਸੀ ਦਾ ਐਲਾਨ ਕਰਨਗੇ, ਅਤੇ ਯੂਐਸ ਵਿਚ ਵਿਦੇਸ਼ੀ ਗਿਰੋਹ ਮੈਂਬਰਾਂ ਨੂੰ ਨਿਸ਼ਾਨਾ ਬਣਾਉਣਗੇ। ਇਸ ਦੇ ਨਾਲ ਹੀ ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਸਰਕਾਰ ਸਿਰਫ ਮਰਦ ਅਤੇ ਔਰਤ ਭਾਵ ਦੋ ਲਿੰਗਾਂ ਨੂੰ ਹੀ ਮਾਨਤਾ ਦੇਵੇਗੀ ਅਤੇ ਵਿਭਿੰਨਤਾ, ਬਰਾਬਰਤਾ ਅਤੇ ਸ਼ਮੂਲੀਅਤ ਦੀਆਂ ਪਹਿਲਕਦਮੀਆਂ ਨੂੰ ਘਟਾਇਆ ਜਾਵੇਗਾ।

ਖ਼ਬਰਨਾਮਾ : ਟਰੰਪ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਨਜਿੱਠਣ ਦਾ ਕੀਤਾ ਐਲਾਨ

View more comments
View All Notifications